All Latest NewsNews FlashPunjab News

ਵੱਡੀ ਖ਼ਬਰ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਕਾਂਗਰਸ ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਮੁੜ ਕਾਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਦੇ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।

 

Leave a Reply

Your email address will not be published. Required fields are marked *