ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ, ਜਿਸ ਵਿਚ ਕਈ ਫ਼ੈਸਲੇ ਲਏ ਗਏ ਹਨ। ਮਾਨ ਕੈਬਨਿਟ ਵਿਚ ਫ਼ੈਸਲਾ ਲਿਆ ਗਿਆ ਹੈ ਕਿ, ਹੁਣ ਸਰਪੰਚਾਂ ਅਤੇ ਪੰਚਾਂ ਦੇ ਅਹੁਦੇ ਲਈ ਚੋਣ ਲੜਨ ਵਾਲਿਆਂ ਨੁੰ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ ਨਹੀਂ ਜਾਰੀ ਕੀਤਾ ਜਾਵੇਗਾ। ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਰੂਲਜ਼ ਵਿਚ ਸੋਧ ਕੀਤੀ ਗਈ ਹੈ।