All Latest NewsPoliticsPunjab NewsTop BreakingTOP STORIES

ਵੱਡੀ ਖ਼ਬਰ: ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਨਿਯੁਕਤ, ਸੁਖਬੀਰ ਬਾਦਲ ਨੇ ਹੀ ਕੀਤੀ ਨਿਯੁਕਤੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।

Leave a Reply

Your email address will not be published. Required fields are marked *