All Latest NewsNationalPoliticsTop BreakingTOP STORIES

ਵੱਡੀ ਖ਼ਬਰ: PM ਮੋਦੀ ਨੇ ਫਿਰ ਮੰਗੀ ਮੁਆਫ਼ੀ, ਵੇਖੋ ਵੀਡੀਓ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਸਿੰਧੂਦੁਰਗ ਵਿੱਚ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਢਹਿ ਜਾਣ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ ਆਪਣਾ ਸਿਰ ਝੁਕਾ ਕੇ ਮੁਆਫੀ ਮੰਗੀ।

ਪੀਐਮ ਮੋਦੀ ਨੇ ਕਿਹਾ ਕਿ ਮੈਂ ਉਨ੍ਹਾਂ ਦੇ ਚਰਨਾਂ ‘ਤੇ ਸਿਰ ਝੁਕਾਉਂਦਾ ਹਾਂ ਅਤੇ ਮੁਆਫੀ ਮੰਗਦਾ ਹਾਂ। ਦੱਸ ਦੇਈਏ ਕਿ ਪਿਛਲੇ ਸਾਲ 4 ਦਸੰਬਰ ਨੂੰ ਜਲ ਸੈਨਾ ਦਿਵਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਸਿੰਧੂਦੁਰਗ ਜ਼ਿਲੇ ਦੇ ਰਾਜਕੋਟ ਕਿਲੇ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ ਸੀ। ਇਹ ਮੂਰਤੀ ਸੋਮਵਾਰ ਨੂੰ ਢਹਿ ਗਈ ਸੀ।

 

 

Leave a Reply

Your email address will not be published. Required fields are marked *