ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਈਡੀ ਅਧਿਕਾਰੀਆਂ ਨੇ ਹਿਰਾਸਤ ‘ਚ ਲਿਆ ਹੈ।
ਜਾਣਕਾਰੀ ਅਨੁਸਾਰ, ਈਡੀ ਅੱਜ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚੀ ਸੀ।
ਜਿਸ ਤੋਂ ਬਾਅਦ, ਵਿਧਾਇਕ ਖਾਨ ਨੇ ਸ਼ੰਕਾ ਪ੍ਰਗਟ ਕੀਤੀ ਸੀ ਕਿ, ED ਉਸ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।