All Latest NewsNews FlashPunjab NewsTop BreakingTOP STORIES

ਵੱਡੀ ਖ਼ਬਰ: ਡੇਰਾ ਬਿਆਸ ਨੂੰ ਮਿਲਿਆ ਨਵਾਂ ਮੁਖੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਡੇਰਾ ਬਿਆਸ ਨੂੰ ਨਵਾਂ ਮੁਖੀ ਮਿਲ ਗਿਆ ਹੈ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਵਲੋਂ ਡੇਰਾ ਬਿਆਸ ਦਾ ਨਵਾਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਸਥਾਪਤ ਕਰ ਦਿੱਤਾ ਹੈ।

Leave a Reply

Your email address will not be published. Required fields are marked *