All Latest NewsGeneralNews FlashPunjab NewsTop BreakingTOP STORIES

Holiday Alert: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 4 ਸਤੰਬਰ ਨੂੰ ਛੁੱਟੀ ਦਾ ਐਲਾਨ

 

Holiday Alert: “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

Holiday Alert: ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ।

ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *