ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਰਜਿਸਟਰੀਆਂ ‘ਤੇ NOC ਖ਼ਤਮ ਕਰਨ ਵਾਲਾ ਬਿੱਲ ਵਿਧਾਨ ਸਭਾ ‘ਚ ਪੇਸ਼, ਪੜ੍ਹੋ ਬਿੱਲ ਦੀ ਕਾਪੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ (NOC) ਬਿੱਲ-2024 ਪੇਸ਼ ਕੀਤਾ ਗਿਆ।
ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਬਿੱਲ ਦੀ ਕਾਪੀ-
ਜਾਣੋ ਕੀ ਹੈ NOC ਬਿੱਲ ਵਿੱਚ?
ਬਿੱਲ ਵਿੱਚ ਕਿਹਾ ਗਿਆ ਹੈ ਕਿ 31 ਜੁਲਾਈ 2024 ਤੱਕ ਗ਼ੈਰ ਕਨੂੰਨੀ ਕਲੋਨੀ ਵਿੱਚ ਸਥਿਤ 500 ਵਰਗ ਦੇ ਖੇਤਰ ਲਈ ਸਰਕਾਰ ਵੱਲੋਂ ਐਨਓਸੀ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਬਿੱਲ ਦੀ ਕਾਪੀ-
ਫੈਸਲੇ ਨਾਲ ਗੈਰ ਕਾਨੂੰਨੀ ਕਲੋਨੀਆਂ ਚ ਬਿਜਲੀ ਕਨੈਕਸ਼ਨ ਆਦਿ ਪ੍ਰਾਪਤ ਕਰਨ ਚ ਬੇਰੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪਵੇਗਾ ਇਸ ਲਈ ਛੋਟੇ ਪਲਾਟ ਹੋਲਡਰਾਂ ਨੂੰ ਰਾਹਤ ਦੇਣ ਦੇ ਨਾਲ ਨਾਲ ਗੈਰ ਕਾਨੂੰਨੀ ਕਲੋਞਾਈਜੇਸ਼ਨ ਤੇ ਵੀ ਸਖਤੀ ਨਾਲ ਕਾਬੂ ਕੀਤਾ ਜਾਵੇਗਾ। ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਬਿੱਲ ਦੀ ਕਾਪੀ-
ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ ਦੇ ਵਿਕਾਸ ਅਤੇ ਉਸਾਰੀ ਤੇ ਰੋਕ ਲਗਾਉਣ ਲਈ ਅਪਰਾਧੀ ਨੂੰ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਲਾਗੂ ਕਰਨ ਲਈ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਵਿੱਚ ਕੁਝ ਸੋਧਾ ਪ੍ਰਸਤਾਵਿਤ ਕੀਤੀਆਂ ਗਈਆਂ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਬਿੱਲ ਦੀ ਕਾਪੀ-