All Latest NewsGeneralNews FlashPunjab NewsTop BreakingTOP STORIES

ਵੱਡੀ ਖ਼ਬਰ: ਫਿਰੋਜ਼ਪੁਰ ‘ਚ ਤਿੰਨ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਨੇੜੇ ਚੱਲੀਆਂ ਅੰਨ੍ਹੇਵਾਹ ਗੋਲੀਆਂ ਵਿੱਚ ਤਿੰਨ ਲੋਕਾਂ ਦੀ ਮੌਤ ਦੀ ਖ਼ਬਰ ਆ ਰਹੀ ਹੈ। ਮਰਨ ਵਾਲਿਆਂ ਵਿੱਚ ਇੱਕ ਲੜਕੀ ਵੀ ਸ਼ਾਮਲ ਦੱਸੀ ਜਾ ਰਹੀ ਹੈ।

ਇਸ ਘਟਨਾ ਦੇ ਬਾਰੇ ਮਿਲੀ ਜਾਣਕਾਰੀ ਤੋਂ ਬਾਅਦ, ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲੇ ਤੱਕ, ਘਟਨਾ ਦੇ ਕਾਰਨ ਅਤੇ ਦੋਸ਼ੀਆਂ ਬਾਰੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਜਾਂਚ ਜਾਰੀ ਹੈ।

 

Leave a Reply

Your email address will not be published. Required fields are marked *