All Latest NewsGeneralNews FlashPunjab News

ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲ ਸਸਪੈਂਡ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿੱਖਿਆ ਵਿਭਾਗ ਦੇ ਵੱਲੋਂ ਮੋਨਿਕਾ ਮਹਾਜਨ, ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ, ਅਜਨਾਲਾ ਜਿਲ੍ਹਾ ਅੰਮ੍ਰਿਤਸਰ ਨੂੰ ਕਥਿਤ ਤੌਰ ਤੇ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਸਸਪੈਂਡ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਆਰਡਰ ਦੀ ਕਾਪੀ

 

Leave a Reply

Your email address will not be published. Required fields are marked *