All Latest NewsNews FlashPunjab News

ਵੱਡੀ ਖ਼ਬਰ: ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ- 

ਪੰਜਾਬ ਵਿਧਾਨ ਸਭਾ ਵਿਚ ਸੀਐੱਮ ਮਾਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਮਾਨ ਨੇ ਕਿਹਾ, ਕਿ ਪੰਜਾਬ ਦੇ ਅੰਦਰ ਛੇਤੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਮਾਨ ਨੇ ਕਿਹਾ, ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਮਿਲਣਗੇ।

Leave a Reply

Your email address will not be published. Required fields are marked *