All Latest NewsGeneralNews FlashPunjab NewsTop BreakingTOP STORIES

Punjab Breaking: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ਦੀ ਉਮੀਦ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Breaking: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5 ਸਤੰਬਰ 2024 ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਜਾ ਰਹਾੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ, ਸੂਬੇ ਦੇ ਬੇਰੁਜ਼ਗਾਰਾਂ, ਕਿਸਾਨਾਂ ਅਤੇ ਔਰਤਾਂ ਦੇ ਲਈ ਮਾਨ ਸਰਕਾਰ ਵੱਡੇ ਐਲਾਨ ਕਰ ਸਕਦੀ ਹੈ।

 

One thought on “Punjab Breaking: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ਦੀ ਉਮੀਦ

  • Plz do justice for computer teachers punjab who are surviving for the last twenty years.

    Reply

Leave a Reply

Your email address will not be published. Required fields are marked *