All Latest NewsGeneralNews FlashPunjab News

ਵੱਡੀ ਖ਼ਬਰ: ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਕੈਬਨਿਟ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਲਿਊ ਐਡਿਡ ਟੈਕਸ (ਵੈਟ) ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬੇ ਅੰਦਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੱਧ ਜਾਣਗੀਆਂ।

ਜਾਣਕਾਰੀ ਮੁਤਾਬਕ , ਪੈਟਰੋਲ ‘ਤੇ 61 ਪੈਸੇ ਵੈਟ ਵਧਾਇਆ ਗਿਆ ਹੈ, ਜਦਕਿ ਡੀਜ਼ਲ ‘ਤੇ 92 ਪੈਸੇ ਵੈਟ ਵਧਾਇਆ ਗਿਆ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮਾਲੀਆ ਕਮਾਉਣ ਲਈ ਲਿਆ ਗਿਆ ਹੈ, ਤਾਂ ਜੋ ਮੁਫਤ ਸਹੂਲਤਾਂ ਪੰਜਾਬ ਦੇ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।

 

Leave a Reply

Your email address will not be published. Required fields are marked *