ਪੰਜਾਬ ਨੈੱਟਵਰਕ, ਚੰਡੀਗੜ੍ਹ
Good News: ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ 18 ਸੀਨੀਅਰ ਆਈਪੀਐਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ 10 ਅਫ਼ਸਰਾਂ ਨੂੰ ਡੀਆਈਜੀ ਬਣਾਇਆ ਗਿਆ ਹੈ, 6 ਅਫ਼ਸਰਾਂ ਨੂੰ ਸਿਲੈਕਸ਼ਨ ਗਰੇਡ ਦਿੱਤਾ ਗਿਆ ਹੈ, ਜਦੋਂਕਿ ਦੋ ਆਈਪੀਐਸ ਅਫ਼ਸਰਾਂ ਨੂੰ ਏਜੀਪੀ ਅਤੇ ਏਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ।
ਹੇਠਾਂ ਪੜ੍ਹੋ ਪੂਰੀ ਲਿਸਟ