All Latest NewsGeneralNews FlashPunjab News

ਪੰਜਾਬ ‘ਚ ਵੱਡੀ ਲੁੱਟ! ਚਿੱਟੇ ਦਿਨੇ ਪਤੀ-ਪਤਨੀ ਤੋਂ ਖੋਹੇ 10 ਲੱਖ ਰੁਪਏ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪਟਿਆਲਾ ਦੇ ਰਾਜਪੁਰਾ ਵਿਚ ਲੁੱਟ ਦੀ ਇੱਕ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਪਤੀ-ਪਤਨੀ ਦੇ ਕੋਲੋਂ ਅਣਪਛਾਤੇ ਲੁਟੇਰਿਆਂ ਦੇ ਵਲੋਂ 10 ਲੱਖ ਰੁਪਏ ਲੁੱਟ ਲਏ ਗਏ।

ਪਤੀ-ਪਤਨੀ ਆਪਣੀ ਧੀ ਦੇ ਵਿਆਹ ਲਈ ਪੈਸੇ ਲੈ ਕੇ ਜਾ ਰਹੇ ਸਨ ਤਾਂ, ਇਸੇ ਦੌਰਾਨ ਹੀ ਅਣਪਛਾਤੇ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ।

ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ, ਉਨ੍ਹਾਂ ਨੂੰ ਪੀੜਤ ਪਤੀ ਪਤਨੀ ਨੇ ਦਰਖ਼ਾਸਤ ਦਿੱਤੀ ਹੈ, ਜਿਸ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *