All Latest NewsGeneralNationalNews FlashPoliticsPunjab NewsTop BreakingTOP STORIES

ਵੱਡੀ ਖ਼ਬਰ: CM ਭਗਵੰਤ ਮਾਨ ਦੀ ਪਤਨੀ ਲੜ ਸਕਦੀ ਚੋਣ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਹਰਿਆਣਾ ਚੋਣਾਂ ਦੇ ਵਿਚ ਆਪ ਅਤੇ ਕਾਂਗਰਸ ਦੇ ਗੱਠਜੋੜ ਦੀਆਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਇਹ ਸੂਚਨਾ ਸੂਤਰਾਂ ਦੇ ਹਵਾਲੇ ਨਾਲ ਨਿਕਲ ਕੇ ਸਾਹਮਣੇ ਆਈ ਹੈ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੀ ਪਿਹੋਵਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਸਕਦੀ ਹੈ।

ਸੂਤਰਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ, ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਪਤਨੀ ਪਿਯਾਵਾ ਤੋਂ ਚੋਣ ਲੜਨ ਦੀ ਸੰਭਾਵਨਾ ਨੂੰ ਲੈ ਕੇ ਵੀ ਚਰਚਾ ਹੈ। ਸੀਐਮ ਭਗਵੰਤ ਦੀ ਪਤਨੀ ਪਿਹੋਵਾ ਦੀ ਰਹਿਣ ਵਾਲੀ ਹੈ।

Leave a Reply

Your email address will not be published. Required fields are marked *