All Latest NewsNews FlashPunjab News

Punjab News: ਪੁਲਿਸ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 

ਚੰਡੀਗੜ੍ਹ/ਅੰਮ੍ਰਿਤਸਰ

Punjab News: ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਤਰਸਿੱਕਾ ਥਾਣੇ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਪੁਲਿਸ ਦੇ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਐਸਐਸਪੀ ਚਰਨਜੀਤ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ, ਜਦੋਂ ਤੋਂ ਧਮਕੀ ਭਰੀ ਕਾਲ ਆਈ ਹੈ, ਉਦੋਂ ਤੋਂ ਹੀ ਤਰਸਿੱਕਾ ਥਾਣੇ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਤਰਸਿੱਕਾ ਥਾਣੇ ਦੇ ਬਾਹਰ ਵੀ ਪੁਲਿਸ ਫੋਰਸ ਵਧਾ ਦਿੱਤੀ ਗਈ ਹੈ।

 

Leave a Reply

Your email address will not be published. Required fields are marked *