All Latest NewsEntertainmentGeneralNews FlashTop BreakingTOP STORIES

Malaika Arora Father Death: ਪ੍ਰਸਿੱਧ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

 

ਮੁੰਬਈ

Malaika Arora Father Death: ਪ੍ਰਸਿੱਧ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਅੱਜ ਸਵੇਰੇ ਕਰੀਬ 9 ਵਜੇ ਮੁੰਬਈ ਸਥਿਤ ਆਪਣੇ ਘਰ ਤੋਂ ਛਾਲ ਮਾਰ ਦਿੱਤੀ।

ਅਦਾਕਾਰਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਇਸ ਦੌਰਾਨ ਇਹ ਖਬਰ ਮਿਲਦੇ ਹੀ ਮਲਾਇਕਾ ਪੁਣੇ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ।

ਦੂਜੇ ਪਾਸੇ ਅਦਾਕਾਰਾ ਦੇ ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਅਨਿਲ ਅਰੋੜਾ ਨੇ ਅਚਾਨਕ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।

 

Leave a Reply

Your email address will not be published. Required fields are marked *