All Latest NewsNationalNews FlashPunjab NewsTop BreakingTOP STORIES

ਵੱਡੀ ਖ਼ਬਰ: ਪੰਜਾਬ ਸਮੇਤ ਦਿੱਲੀ ‘ਚ ਭੂਚਾਲ ਦੇ ਜ਼ਬਰਦਸਤ ਝਟਕੇ

 

ਪੰਜਾਬ ਨੈੱਟਵਰਕ, ਚੰਡੀਗੜ੍ਹ’-

ਚੰਡੀਗੜ੍ਹ ਅਤੇ ਲਹਿੰਦੇ-ਚੜਦੇ ਪੰਜਾਬ ਦੇ ਕੁੱਝ ਹਿੱਸਿਆਂ ਸਮੇਤ ਦਿੱਲੀ ਐਨਸੀਆਰ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਜਾਣ ਦੀ ਖ਼ਬਰ ਹੈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ ਸੀ।

ਪਾਕਿਸਤਾਨ ਦੇ ਇਸਲਾਮਾਬਾਦ ਅਤੇ ਲਾਹੌਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਕਾਫ਼ੀ ਹਲਕੇ ਸਨ ਇਸ ਲਈ ਨੁਕਸਾਨ ਦੀ ਸੰਭਾਵਨਾ ਘੱਟ ਹੈ।

Leave a Reply

Your email address will not be published. Required fields are marked *