Holiday Breaking: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 12 ਸਤੰਬਰ ਦੀ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
Holiday Breaking: ਪੰਜਾਬ ਸਰਕਾਰ ਦੇ ਵੱਲੋਂ ਪਠਾਨਕੋਟ ਜ਼ਿਲ੍ਹੇ ਦੇ ਅੰਦਰ 12 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਸਰਕਾਰ ਦੇ ਹੁਕਮਾਂ ਤਹਿਤ ਡੀਸੀ ਪਠਾਨਕੋਟ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਤੇ ਵਿਦਿਅਕ ਅਦਾਰਿਆਂ ਦੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।