All Latest NewsNews FlashPunjab News

Punjab Breaking: ਪ੍ਰਾਈਵੇਟ ਸਕੂਲ ਨੇੜੇ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨ ਦੀ ਮੌਤ

 

ਰੋਹਿਤ ਗੁਪਤਾ, ਗੁਰਦਾਸਪੁਰ:

Punjab Breaking: ਬਟਾਲਾ ਦੇ ਪਾਸ਼ ਇਲਾਕੇ ਦੇ ਵਿਚ ਪ੍ਰਾਈਵੇਟ ਸਕੂਲ ਨੇੜੇ ਦਿਨ ਦਿਹਾੜੇ ਗੋਲੀ ਚਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੇ ਦੋ ਗੁੱਟਾਂ ਵਿੱਚ ਝਗੜੇ ਦੌਰਾਨ, ਇੱਕ ਗੁੱਟ ਦੇ ਇੱਕ ਨੌਜਵਾਨ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖਮੀ ਵੀ ਹੋਇਆ ਹੈ ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਿਥੇ ਦੌਰਾਨੇ ਇਲਾਜ਼ ਨੌਜਵਾਨ ਦੀ ਮੌਤ ਹੋ ਗਈ ਹੈ।

ਉੱਥੇ ਹੀ ਨੇੜੇ ਦੇ  ਇੱਕ ਸਿਆਸੀ ਵਿਅਕਤੀ ਦੇ ਗਨਮੈਨ ਨੇ ਮੁਸ਼ੱਕਤ ਕਰਕੇ ਗੋਲੀ ਚਲਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਹੈ।

ਪਰ ਪੁਲਿਸ ਫਿਲਹਾਲ ਗੋਲੀ ਚਲਾਉਣ ਵਾਲੇ ਬੇਕਾਬੂ ਆਉਣ ਦੀ ਗੱਲ ਨੂੰ ਮੰਨ ਹੀ ਰਹੀ ਹੈ।

 

Leave a Reply

Your email address will not be published. Required fields are marked *