ਵੱਡੀ ਖ਼ਬਰ: ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਸੀਬੀਆਈ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਦੇ ਵਲੋਂ ਵੱਡੀ ਰਾਹਤ ਦਿੰਦਿਆਂ ਹੋਇਆ, ਜ਼ਮਾਨਤ ਦੇ ਦਿੱਤੀ ਗਈ ਹੈ।
Breaking: #SupremeCourtOfIndia Grants Bail To Arvind Kejriwal In CBI Case #ArvindKejriwalBail pic.twitter.com/kuVfWhPkyS
— Live Law (@LiveLawIndia) September 13, 2024