All Latest NewsNationalNews FlashTop BreakingTOP STORIES

ਵੱਡੀ ਖ਼ਬਰ: ਭਾਰਤ ਸਰਕਾਰ ਨੇ ਅੰਡੇਮਾਨ & ਨਿਕੋਬਾਰ ਦੀ ਰਾਜਧਾਨੀ ਦਾ ਨਾਮ ਬਦਲਿਆ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਭਾਰਤ ਸਰਕਾਰ ਦੇ ਵੱਲੋਂ ਅੱਜ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਪੋਰਟ ਬਲੇਅਰ ਦੀ ਰਾਜਧਾਨੀ ਦਾ ਨਾਮ ਬਦਲ ਦਿੱਤਾ ਹੈ। ਸਰਕਾਰ ਨੇ ਰਾਜਧਾਨੀ ਦਾ ਨਾਮ “ਸ੍ਰੀ ਵਿਜੇ ਪੁਰਮ” ਰੱਖਣ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *