All Latest NewsNationalNews FlashTop BreakingTOP STORIES

BREAKING: ਜੰਮੂ ਕਸ਼ਮੀਰ ‘ਚ ਫਿਰ ਅੱਤਵਾਦੀ ਅਟੈਕ, ਦੋ ਜਵਾਨ ਸ਼ਹੀਦ

 

BREAKING: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ ‘ਚ ਜ਼ਖਮੀ ਹੋਏ ਫੌਜ ਦੇ ਦੋ ਜਵਾਨਾਂ ਦੀ ਦੇਰ ਰਾਤ ਮੌਤ ਹੋ ਗਈ।

ਸ਼ਹੀਦ ਜਵਾਨਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ। 2 ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ।

ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ ‘ਚ ਲੁਕੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਬਾਰਾਮੂਲਾ ‘ਚ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ।

 

Leave a Reply

Your email address will not be published. Required fields are marked *