All Latest NewsNews FlashPunjab News

SGPC ਚੋਣਾਂ ਨੂੰ ਲੈ ਕੇ ਵੱਡੀ ਅਪਡੇਟ! ਵੋਟਾਂ ਬਣਾਉਣ ਦੀ ਤਰੀਕ ‘ਚ ਵਾਧਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਮਿਤੀ 21, ਅਕਤੂਬਰ, 2023 ਤੋਂ ਚੱਲ ਰਹੇ ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਹੁਣ ਤੱਕ ਵੋਟ ਬਣਾਉਣ ਲਈ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 31.10.24 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ (ਐਸ ਡੀ ਐਮਜ਼) ਕੋਲ ਜਾ ਕੇ ਭਰ ਸਕਦੇ ਹਨ।

One thought on “SGPC ਚੋਣਾਂ ਨੂੰ ਲੈ ਕੇ ਵੱਡੀ ਅਪਡੇਟ! ਵੋਟਾਂ ਬਣਾਉਣ ਦੀ ਤਰੀਕ ‘ਚ ਵਾਧਾ

Leave a Reply

Your email address will not be published. Required fields are marked *