All Latest NewsNews FlashPunjab News

ਅਹਿਮ ਖ਼ਬਰ: ਦੀਪ ਸਿੱਧੂ ਦਾ ਭਰਾ ਲੜੇਗਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ

 

ਚੰਡੀਗੜ੍ਹ

ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ, ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜਿਮਨੀ ਚੋਣ ਲੜਨਗੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

ਦੱਸ ਦੇਈਏ ਕਿ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਇਸ ਵਾਰ ਦਿਲਚਸਪ ਬਣਦੀ ਵਿਖਾਈ ਦੇ ਰਹੀ ਹੈ।

ਜਿੱਥੇ ਅਕਾਲੀ ਦਲ ਦੇ ਡਿੰਪੀ ਢਿਲੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ, ਉੱਥੇ ਹੀ ਹੁਣ ਅੰਮ੍ਰਿਤਪਾਲ ਧੜੇ ਵਲੋਂ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *