ਵੱਡੀ ਖ਼ਬਰ: ਸਿਆਸੀ ਟਿੱਪਣੀਕਾਰ Malwinder Mali ਪੁਲਿਸ ਵੱਲੋਂ ਗ੍ਰਿਫਤਾਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੋਹਾਲੀ ਪੁਲਿਸ ਦੇ ਵੱਲੋਂ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ, ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਬਾਰੇ ਕਾਂਗਰਸੀ ਐਮਪੀ ਡਾ. ਧਰਮਵੀਰ ਗਾਂਧੀ ਨੇ ਵੀ ਪੋਸਟ ਪਾ ਕੇ ਫ਼ੌਰੀ ਰਿਹਾਈ ਦੀ ਮੰਗ ਕੀਤੀ ਹੈ। ਦੱਸਣਾ ਬਣਦਾ ਹੈ ਕਿ, ਮਾਲੀ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਵੀ ਰਹਿ ਚੁੱਕੇ ਹਨ।