All Latest NewsNationalNews FlashTop BreakingTOP STORIES

ਵੱਡੀ ਖ਼ਬਰ: Delhi ਨੂੰ ਮਿਲੀ ਨਵੀਂ CM , Kejriwal ਜਲਦ ਦੇਣਗੇ ਅਸਤੀਫ਼ਾ

 

Kejriwal New Delhi CM Announcement: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਸ ਸਵਾਲ ਦਾ ਜਵਾਬ ਮਿਲ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ।

ਪਰ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਕੁਰਸੀ ‘ਤੇ ਕੌਣ ਬੈਠਦਾ ਹੈ ਇਸ ਨਾਲ ਕੋਈ ਫਰਕ ਨਹੀਂ ਪੈਂਦਾ।

ਦਿੱਲੀ ਦੇ ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਤੇ ਆਮ ਆਦਮੀ ਪਾਰਟੀ ਦੇ ਕੁਝ ਹੋਰ ਨੇਤਾਵਾਂ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਜਾਵੇਗਾ।

Leave a Reply

Your email address will not be published. Required fields are marked *