ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਲਾਹੌਰੀਆ ਨੂੰ ਸਦਮਾ, ਵੱਡੇ ਭਰਾ ਦਾ ਸਵਰਗਵਾਸ

All Latest NewsNews FlashPunjab News

 

ਅੰਮ੍ਰਿਤਸਰ-

ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਹਨਾਂ ਦੇ ਵੱਡੇ ਭਰਾ ਸਰਦਾਰ ਹਰਦੀਪ ਸਿੰਘ ਜੀ ਲਹੌਰੀਆ ਅਚਾਨਕ ਸਦੀਵੀ ਵਿਛੋੜਾ ਦੇ ਗਏ।ਉਹਨਾਂ ਦੀ ਅੰਤਿਮ ਅਰਦਾਸ ਮਿਤੀ 24 ਸਤੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਬਾਬਾ ਹੰਦਾਲ ਜੀ ਵਿਖੇ 12 ਤੋਂ ਇੱਕ ਹੋਵੇਗੀ।

ਉਹਨਾਂ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਸੂਬਾਈ ਆਗੂ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਲਖਵਿੰਦਰ ਸਿੰਘ ਸੇਖੋਂ ਦਲਜੀਤ ਸਿੰਘ ਲਹੌਰੀਆ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਅਸ਼ੋਕ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਹਰਪ੍ਰੀਤ ਸਿੰਘ ਪਰਮਾਰ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਹਰਜੀਤ ਸਿੰਘ ਸਿੱਧੂ ਰਿਸ਼ੀ ਕੁਮਾਰ ਜਲੰਧਰ ਮਨਜੀਤ ਸਿੰਘ ਕਠਾਣਾ , ਸੁਰਿੰਦਰ ਕੁਮਾਰ ਮੋਗਾ ਕੁਲਬੀਰ ਸਿੰਘ ਗਿੱਲ ਨਵਦੀਪ ਸਿੰਘ , ਗੁਰਵਿੰਦਰ ਸਿਂਘ ਬੱਬੂ ਤੇ ਹੋਰ ਕਈ ਸੂਬਾਈ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਸ਼ਾਮਿਲ ਸਨ।

Media PBN Staff

Media PBN Staff

Leave a Reply

Your email address will not be published. Required fields are marked *