Entertainment

ਗਾਇਕਾ Sunanda Sharma ਨੇ ਲਾਈ ਗੋਲ-ਗੱਪਿਆਂ ਦੀ ਰੇਹੜੀ

ਗਾਇਕਾ ਸੁਨੰਦਾ ਸ਼ਰਮਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੰਜਾਬੀ ਮਨੋਰੰਜਨ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਆਪਣੇ ਗੀਤਾਂ ਨਾਲ ਸੁਨੰਦਾ ਸ਼ਰਮਾ ਹਮੇਸ਼ਾ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜਗ੍ਹਾ ਬਣਾਉਣ ‘ਚ ਕਾਮਯਾਬ ਰਹਿੰਦੀ ਹੈ। ਗੀਤਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਆਪਣੇ ਚਾਹੁਣ ਵਾਲਿਆਂ ਲਈ ਸੁਨੰਦਾ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਵਿੱਚ ਸੁਨੰਦਾ ਸੋਸ਼ਲ ਮੀਡੀਆ ਨੇ ਇੱਕ ਮਜ਼ਾਕੀਆ ਵੀਡੀਓ ਸਾਂਝੀ ਕੀਤੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *