All Latest NewsGeneralNationalNews FlashPunjab NewsSportsTop BreakingTOP STORIES

Asian Hockey Champions Trophy 2024: ਇੰਡੀਆ ਨੇ ਚੀਨ ਨੂੰ 1-0 ਨਾਲ ਹਰਾ ਕੇ ਬਣਿਆ ਚੈਂਪੀਅਨ

 

Asian Hockey Champions Trophy 2024: ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤ ਨੇ ਚੀਨ ਨੂੰ 1-0 ਨਾਲ ਹਰਾ ਦਿੱਤਾ ਹੈ। ਭਾਰਤ ਲਈ ਇਕਮਾਤਰ ਗੋਲ ਜੁਗਰਾਜ ਨੇ ਕੀਤਾ।

ਇਸ ਤੋਂ ਪਹਿਲਾਂ ਭਾਰਤ ਨੇ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਸੀ। ਦੂਜੇ ਪਾਸੇ ਚੀਨ ਨੇ ਇਸ ਮੈਚ ਵਿੱਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਹੈ।

Leave a Reply

Your email address will not be published. Required fields are marked *