All Latest NewsNews FlashPunjab News

ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ: ਨੋਟੀਫਿਕੇਸ਼ਨ ਜਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਦਾ ਐਲਾਨ ਕਰ ਦਿਤਾ ਗਿਆ ਹੈ। ਸੂਬਾ ਸਰਕਾਰ ਨੇ ਸਟੇਟ ਇਲੈਕਸ਼ਨ ਕਮਿਸ਼ਨ ਨੂੰ 20 ਅਕਤੂਬਰ ਤੱਕ ਚੋਣਾਂ ਕਰਵਾਉਣ ਲਈ ਕਿਹਾ ਹੈ।

Leave a Reply

Your email address will not be published. Required fields are marked *