All Latest NewsGeneralNews FlashPoliticsPunjab NewsTop BreakingTOP STORIES

ਵੱਡੀ ਖ਼ਬਰ: ਪੰਜਾਬ ਦੇ 4 ਮੰਤਰੀਆਂ ਨੇ ਦਿੱਤਾ ਅਸਤੀਫ਼ਾ, 4 MLAs ਬਣਨਗੇ ਮੰਤਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ 4 ਕੈਬਨਿਟ ਮੰਤਰੀਆਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਵਿਚ ਬਲਕੌਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ।

ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ।

ਹਾਲਾਂਕਿ ਇੱਕ ਹੋਰ ਵਿਧਾਇਕ ਨੂੰ ਮੰਤਰੀ ਬਣਾਏ ਜਾਣ ਦੇ ਚਰਚੇ ਹਨ, ਜਿਸ ਦਾ ਹਾਲੇ ਨਾਮ ਬਾਹਰ ਨਹੀਂ ਆਇਆ।  ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।

 

Leave a Reply

Your email address will not be published. Required fields are marked *