All Latest NewsGeneralNews FlashPoliticsPunjab NewsTop BreakingTOP STORIES

ਵੱਡੀ ਖ਼ਬਰ: CM ਭਗਵੰਤ ਮਾਨ ਨੇ ਆਪਣੇ OSD ਨੂੰ ਅਹੁਦੇ ਤੋਂ ​​​​​​​ਹਟਾਇਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।

ਇਸ ਦੇ ਕਾਰਨ ਬਾਰੇ ਹਾਲੇ ਤਕ ਸਪਸ਼ਟ ਜਾਣਕਾਰੀ ਨਹੀਂ ਮਿਲੀ, ਪਰ ਇਹ ਕਦਮ ਕੁਝ ਸਿਆਸੀ ਜਾਂ ਪ੍ਰਸ਼ਾਸਕੀ ਕਾਰਨਾਂ ਕਰਕੇ ਚੁੱਕਿਆ ਗਿਆ ਹੋ ਸਕਦਾ ਹੈ।

ਖ਼ਬਰ ਅਪਡੇਟ ਹੋ ਰਹੀ ਹੈ…….

Leave a Reply

Your email address will not be published. Required fields are marked *