All Latest NewsGeneralNews FlashPunjab NewsTop BreakingTOP STORIES

ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮਿਲਿਆ ਇੱਕ ਹੋਰ ਮਹਿਕਮਾ, ਪੜ੍ਹੋ ਵੇਰਵਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇੱਕ ਹੋਰ ਮਹਿਕਮਾ ਸੂਬਾ ਸਰਕਾਰ ਦੇ ਵੱਲੋਂ ਦਿੱਤਾ ਗਿਆ ਹੈ। ਸਰਕਾਰ ਨੇ ਹਰਜੋਤ ਬੈਂਸ ਨੂੰ ਲੋਕ ਸੰਪਰਕ ਵਿਭਾਗ ਸੌਂਪਿਆ ਗਿਆ ਹੈ। ਦੱਸ ਦਈਏ ਕਿ, ਇਹ ਮਹਿਕਮਾ ਪਹਿਲੋਂ ਚੇਤਨ ਸਿੰਘ ਜੌੜਾਮਾਜਰਾ ਕੋਲ ਸੀ।

Leave a Reply

Your email address will not be published. Required fields are marked *