ਵੱਡੀ ਖ਼ਬਰ: ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ All Latest NewsGeneral NewsNews FlashPolitics/ OpinionPunjab NewsTop BreakingTOP STORIES September 25, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਪੋਲਿੰਗ ਸਮਾਂ 8 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ।