All Latest NewsNews FlashPunjab News

ਵੱਡੀ ਖਬਰ: ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫਾ

 

ਪੰਜਾਬ ਨੈਟਵਰਕ, ਚੰਡੀਗੜ੍ਹ

ਇਸ ਵੇਲੇ ਦੀ ਵੱਡੀ ਖਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਪ੍ਰਧਾਨਗੀ ਉਹਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਖਬਰਾਂ ਅੰਦਰਖਾਤੇ ਸਾਹਮਣੇ ਆ ਰਹੀਆਂ ਸਨ ਕਿ ਜਾਖੜ ਵੱਲੋਂ ਅਸਤੀਫਾ ਪਾਰਟੀ ਹਾਈ ਕਮਾਂਡ ਨੂੰ ਭੇਜ ਦਿੱਤਾ ਗਿਆ ਹੈ।

ਅੱਜ ਅਚਾਨਕ ਸਵੇਰੇ ਇਹ ਖਬਰ ਸਾਹਮਣੇ ਆਈ ਕਿ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਪਾਰਟੀ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ। ਹਾਲਾਂਕਿ ਪਾਰਟੀ ਹਾਈ ਕਮਾਂਡ ਨੇ ਅਸਤੀਫਾ ਮਨਜ਼ੂਰ ਕੀਤਾ ਹੈ, ਜਾਂ ਨਹੀਂ, ਇਸ ਬਾਰੇ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

 

Leave a Reply

Your email address will not be published. Required fields are marked *