All Latest NewsGeneralNationalNews FlashPoliticsTop BreakingTOP STORIES

Breaking: ਕਾਂਗਰਸ ਨੇ 13 ਨੇਤਾਵਾਂ ਨੂੰ ਪਾਰਟੀ ‘ਚੋਂ ਕੱਢਿਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਾਂਗਰਸ ਨੇ 13 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ।

Image

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੈ ਭਾਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਕਿ ਇਹ 13 ਆਗੂ ਪਾਰਟੀ ਉਮੀਦਵਾਰਾਂ ਖ਼ਿਲਾਫ਼ ਚੋਣ ਲੜ ਰਹੇ ਹਨ, ਜਿਸ ਨਾਲ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਹੋ ਰਹੀ ਹੈ।

ਕਾਂਗਰਸ ਨੇ ਪਾਰਟੀ ਵਿੱਚ ਅਨੁਸ਼ਾਸਨ ਬਣਾਈ ਰੱਖਣ ਲਈ ਇਹ ਸਖ਼ਤ ਕਦਮ ਚੁੱਕਦਿਆਂ ਇਨ੍ਹਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

 

Leave a Reply

Your email address will not be published. Required fields are marked *