All Latest NewsGeneralNews FlashPoliticsTop BreakingTOP STORIES

ਵੱਡੀ ਖ਼ਬਰ: ਮਾਰਿਆ ਗਿਆ ਅੱਤਵਾਦੀਆਂ ਦਾ ਲੀਡਰ ਹਸਨ ਨਸਰੁੱਲਾ!

 

ਪੰਜਾਬ ਨੈੱਟਵਰਕ, ਨਵੀਂ ਦਿੱਲੀ

ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਵੱਡਾ ਦਾਅਵਾ ਕੀਤਾ ਹੈ ਕਿ ਹਿਜ਼ਬੁੱਲਾ ਮੁਖੀ ਨਸਰੁੱਲਾ ਮਾਰਿਆ ਗਿਆ ਹੈ। ਇਜ਼ਰਾਇਲੀ ਰੱਖਿਆ ਬਲ ਨੇ ਟਵਿੱਟਰ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਹੁਣ ਹਸਨ ਨਸਰੱਲਾ ਦੁਨੀਆ ‘ਚ ਦਹਿਸ਼ਤ ਨਹੀਂ ਫੈਲਾ ਸਕੇਗਾ।

ਦੱਸ ਦਈਏ ਕਿ, ਇਜ਼ਰਾਈਲ ਲਗਾਤਾਰ ਹਿਜ਼ਬੁੱਲਾ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਹਵਾਈ ਹਮਲਿਆਂ ਨਾਲ ਉਨ੍ਹਾਂ ਦੇ ਟਿਕਾਣਿਆਂ ਨੂੰ ਤਬਾਹ ਕਰ ਰਿਹਾ ਹੈ। ਇਸ ਦੌਰਾਨ ਖ਼ਬਰ ਇਹ ਹੈ ਕਿ, ਇਸ ਹਮਲੇ ਵਿਚ ਹਸਨ ਨਸਰੁੱਲਾ ਮਾਰਿਆ ਗਿਆ ਹੈ।

Leave a Reply

Your email address will not be published. Required fields are marked *