All Latest NewsNationalNews FlashPoliticsTop BreakingTOP STORIES

Breaking News: ਹਰਿਆਣਾ ‘ਚ ਤੀਜੀ ਵਾਰ ਭਾਜਪਾ ਸਰਕਾਰ ਬਣਨਾ ਤੈਅ – ਰਾਜਨਾਥ ਸਿੰਘ (ਵੇਖੋ ਵੀਡੀਓ)

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਰਿਆਣਾ ਚੋਣਾਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਤੁਸੀਂ ਜਨ ਸਭਾਵਾਂ ‘ਚ ਜਨਤਾ ਦੀ ਪ੍ਰਤੀਕਿਰਿਆ ਜ਼ਰੂਰ ਦੇਖੀ ਹੋਵੇਗੀ। ਲੋਕਾਂ ਨੇ ਮਨ ਬਣਾ ਲਿਆ ਹੈ ਕਿ ਭਾਜਪਾ ਦੀ ਸਰਕਾਰ ਤੀਜੀ ਵਾਰ ਸਪੱਸ਼ਟ ਬਹੁਮਤ ਨਾਲ ਬਣੇਗੀ।

Leave a Reply

Your email address will not be published. Required fields are marked *