All Latest NewsGeneralNews FlashPunjab NewsTop BreakingTOP STORIES

Punjab Police News: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਰੋਕ

 

Punjab Police News: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ 15 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਿਕ, ਇਸ ਸਬੰਧੀ ਡੀਜੀਪੀ ਪੰਜਾਬ ਦੇ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਮੁਲਾਜ਼ਮ ਸਿਰਫ਼ ਵਿਸ਼ੇਸ਼ ਹਲਾਤਾਂ ਵਿਚ ਹੀ ਛੁੱਟੀ ਲੈ ਸਕਣਗੇ।

 

ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲੀਸ ਵਿੱਚ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਹਨ।

Leave a Reply

Your email address will not be published. Required fields are marked *