ਕੰਪਿਊਟਰ ਅਧਿਆਪਕਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਹਿਯੋਗ ਨਾਲ ADC ਸੰਗਰੂਰ ਨੂੰ ਮੁੱਖ ਮੰਤਰੀ ਦੇ ਨਾਂ ਸੌਂਪਿਆ ਪੱਤਰ

All Latest NewsNews FlashPunjab News

 

ਪੰਜਾਬ ਨੈੱਟਵਰਕ, ਸੰਗਰੂਰ

ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀ ਚੱਲ ਰਹੀ ਭੁੱਖ ਹੜਤਾਲ ਵਿੱਚ ਜਿੱਥੇ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਕੀਤੀ ਗਈ।

ਉੱਥੇ ਹੀ ਕੰਪਿਊਟਰ ਅਧਿਆਪਕ ਸਾਥੀਆਂ ਦੇ ਨਾਲ ਜਸਵਿੰਦਰ ਸਿੰਘ ਸਮਾਣਾ ਅਤੇ ਜੋਨੀ ਸਿੰਗਲਾ ਦੀ ਅਗਵਾਈ ਵਿੱਚ ਏਡੀਸੀ ਸੰਗਰੂਰ ਸੁਖਚੈਨ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ ਕਰਾਉਣ ਲਈ ਮੰਗ ਪੱਤਰ ਵੀ ਦਿੱਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ ਬੋਪਾਰਾਏ, ਗੁਰਪ੍ਰੀਤ ਸਿੰਘ ਸਿੱਧੂ, ਸੁਖਦੀਪ ਸਿੰਘ ਮਠਾੜੂ, ਬਲਵੰਤ ਸਿੰਘ ਧਨੇਠਾ, ਜਸਵਿੰਦਰ ਸਿੰਘ ਲੁਧਿਆਣਾ, ਧਰਮਿੰਦਰ ਸਿੰਘ, ਗੁਰਪ੍ਰੀਤ ਕੌਰ, ਬਵਲੀਨ ਕੌਰ, ਸੁਰਿੰਦਰਪਾਲ ਸਿੰਘ, ਚਰਨਜੀਤ ਕੌਰ, ਹਰਪਾਲ ਸਿੰਘ ਮੌਜੂਦ ਸਨ।

Media PBN Staff

Media PBN Staff

Leave a Reply

Your email address will not be published. Required fields are marked *