ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 8 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ, ਮਿਲੇਗਾ ਦੀਵਾਲੀ ਦਾ ਤੋਹਫ਼ਾ?
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 8 ਅਕਤੂਬਰ ਨੂੰ ਜਲੰਧਰ ਵਿਖੇ ਹੋਣ ਜਾ ਰਹੀ ਹੈ।
ਜਾਣਕਾਰੀ ਦੇ ਮੁਤਾਬਿਕ, ਸੀਐੱਮ ਭਗਵੰਤ ਮਾਨ ਦੇ ਹਸਪਤਾਲ ਤੋਂ ਛੁੱਟੀ ਲੈਣ ਮਗਰੋਂ ਇਹ ਪਹਿਲੀ ਕੈਬਨਿਟ ਮੀਟਿੰਗ ਹੈ, ਜਿਹੜੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਭਲਕੇ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ, ਮਾਨ ਸਰਕਾਰ ਇਸ ਮੀਟਿੰਗ ਵਿਚ ਬੇਰੁਜ਼ਗਾਰਾਂ ਲਈ ਨੌਕਰੀਆਂ ਤੋਂ ਇਲਾਵਾ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਬਾਰੇ ਵਿਚਾਰ ਕਰ ਸਕਦੀ ਹੈ।
ਦੱਸਣਾ ਬਣਦਾ ਹੈ ਕਿ, ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।
Pingback: ਅਹਿਮ ਖ਼ਬਰ: ਪੰਜਾਬ ਕੈਬਨਿਟ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲਿਆ!