ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਰਾਜ ਚੋਣ ਕਮਿਸ਼ਨ ਦੇ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਰੋਕ ਲਾ ਦਿੱਤੀ ਗਈ ਹੈ। ਦਰਅਸਲ, ਸੂਬੇ ਦੇ ਅੰਦਰ ਪੰਚਾਇਤੀ ਚੋਣਾਂ ਦਾ ਦੌਰ ਚੱਲ ਰਿਹਾ ਹੈ, ਇਸੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਵਲੋਂ ਸੂਬੇ ਦੇ ਅੰਦਰ ਮੁਲਾਜ਼ਮਾਂ ਦੇ ਤਬਾਦਲਿਆਂ ਤੇ ਰੋਕ ਲਗਾ ਦਿੱਤੀ ਗਈ ਹੈ।
ਹੇਠਾਂ ਪੜ੍ਹੋ ਪੱਤਰ