All Latest NewsGeneralNationalNews FlashPoliticsTop BreakingTOP STORIES

Big Breaking: ਹਰਿਆਣਾ ਵਿਧਾਨ ਸਭਾ ਚੋਣ ਨਤੀਜੇ! ਭਾਜਪਾ ਜਿੱਤ ਦੀ ਹੈਟ੍ਰਿਕ ਵੱਲ, ਕਾਂਗਰਸ ਪੱਛੜੀ

 

ਇਸ ਲਿੰਕ ‘ਤੇ ਕਲਿੱਕ ਕਰਕੇ ਵੇਖੋ ਲਾਈਵ ਨਤੀਜੇ

ਹਰਿਆਣਾ ਵਿਧਾਨ ਸਭਾ ਚੋਣਾਂ 2024 ਵਿੱਚ ਭਾਜਪਾ ਨੇ ਜਿੱਤ ਦੀ ਹੈਟ੍ਰਿਕ ਲਗਾਉਣ ਜਾ ਰਹੀ ਹੈ। ਸੂਬੇ ਦੀਆਂ 90 ਸੀਟਾਂ ਵਿੱਚੋਂ ਭਾਰਤੀ ਜਨਤਾ ਪਾਰਟੀ (ਭਾਜਪਾ) 50 ਸੀਟਾਂ ਦੇ ਅੰਕੜੇ ਨੂੰ ਛੂਹਦੀ ਨਜ਼ਰ ਆ ਰਹੀ ਹੈ। ਹਾਲਾਂਕਿ ਇਸ ਦੌਰਾਨ ਕਾਂਗਰਸ ਲਈ ਚੰਗੀ ਖ਼ਬਰ ਇਹ ਹੈ ਕਿ ਪਾਰਟੀ ਦੀ ਸਟਾਰ ਉਮੀਦਵਾਰ ਵਿਨੇਸ਼ ਫੋਗਾਟ ਜੁਲਾਨਾ ਤੋਂ ਜਿੱਤ ਗਈ ਹੈ।

Leave a Reply

Your email address will not be published. Required fields are marked *