All Latest NewsGeneralNews FlashTop BreakingTOP STORIES

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਦੀ ਛੁੱਟੀ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅੰਦਰ 15 ਅਕਤੂਬਰ ਦੀ ਛੁੱਟੀ ਐਲਾਨੀ ਹੈ।  15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

 

Leave a Reply

Your email address will not be published. Required fields are marked *