All Latest NewsNews FlashPunjab News

ਪੰਜਾਬ ਸਰਕਾਰ ਵੱਲੋਂ 15 ਅਤੇ 17 ਅਕਤੂਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਵੱਲੋਂ 15 ਅਤੇ 17 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਇਸ ਦਿਨ ਬੰਦ ਰਹਿਣਗੇ।

ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।

News18

Leave a Reply

Your email address will not be published. Required fields are marked *