Himachal Earthquake: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਤੀਬਰਤਾ 3.0 ਦਰਜ
Himachal Earthquake: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਅੱਜ ਦੁਪਹਿਰ 3:32 ਵਜੇ ਧਰਤੀ ਹਿੱਲ ਗਈ।
EQ of M: 3.0, On: 12/10/2024 15:32:31 IST, Lat: 31.21 N, Long: 77.87 E, Depth: 5 Km, Location: Shimla, Himachal Pradesh.
For more information Download the BhooKamp App https://t.co/5gCOtjdtw0 @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/imZUEvnwpa— National Center for Seismology (@NCS_Earthquake) October 12, 2024
ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਇਧਰ-ਉਧਰ ਭੱਜਣ ਲੱਗੇ। ਲੋਕਾਂ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਚੰਗੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਨਾ ਹੀ ਕਿਸੇ ਨੁਕਸਾਨ ਦੀ ਕੋਈ ਜਾਣਕਾਰੀ ਹੈ।