Haryana Breaking: ਕਾਂਗਰਸ ਇੰਚਾਰਜ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਚਰਚਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਹਰਿਆਣਾ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ ਦੇ ਵਲੋਂ ਅਸਤੀਫ਼ਾ ਦਿੱਤੇ ਜਾਣ ਦੀ ਚਰਚਾ ਹੈ।
ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਹੈ ਕਿ, ਉਨ੍ਹਾਂ ਦੇ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਹਾਲਾਂਕਿ ਇਸ ਦੀ ਹਾਲੇ ਤੱਕ ਪੁਸ਼ਟੀ ਨਹੀਂ ਹੋਈ। ਮੰਨਿਆ ਜਾ ਰਿਹਾ ਹੈ ਕਿ, ਕਾਂਗਰਸ ਦੀ ਹਾਰ ਦੇ ਚੱਲਦੇ ਹੋਏ, ਦੀਪਕ ਬਾਬਰੀਆ ਵਲੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਗਈ ਹੈ।