All Latest NewsNews FlashPunjab News

ਵੱਡੀ ਖ਼ਬਰ: ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਦੌਰਾਨ ਚੱਲੀਆਂ ਗੋਲੀਆਂ

 

Panchayat Elections-ਪੰਜਾਬ ਦੇ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਚੱਲਣ ਦੀ ਇਸ ਘਟਨਾ ਵਿਚ ਇਕ ਵਿਅਕਤੀ ਵੀ ਜ਼ਖਮੀ ਹੋ ਗਿਆ ਹੈ।

ਦੂਜੇ ਪਾਸੇ ਪੁਲਿਸ ਦੇ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *